ਚੰਡੀਗੜ੍ਹ, 9 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਨਵੀਂ ਤੈਨਾਤੀ ਵਾਲੀ ਸਥਾਨ ਉਤੇ ਹਾਜਰੀ ਰਿਪੋਰਟ ਪੇਸ਼ ਕਰਨਾ ਯਕੀਨੀ ਬਣਾਉਣ।

Spread the love