ਚੰਡੀਗੜ੍ਹ, 15 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Spread the love