ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ, 24 ਫਰਵਰੀ : ਕੋਰੋਨਾ ਸਮੇਂ ਫਰੰਟ ਲਾਈਨ ਉਤੇ ਰਹਿ ਕੇ ਕੰਮ ਕਰਨ ਵਾਲੇ ਕੋਵਿਡ ਵਲੰਟੀਅਰ, ਠੇਕੇ, ਆਊਟਸੋਰਸ ਉਤੇ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੋਵਿਡ ਵਲੰਟੀਅਰਾਂ ਲਈ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ … Continue reading ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ