ਪਟਿਆਲਾ, 18 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਪੁਲਿਸ ਦੇ ਏਐਸਆਈ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਪੀਸੀਆਰ ਵਿੱਚ ਤਾਇਨਾਤ ਏਐਸਆਈ ਜਰਨੈਲ ਸਿੰਘ ਦੀ ਮੌਤ ਹੋ ਗਈ। ਉਹ ਜਦੋਂ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ ਅਚਾਨਕ ਸਰਵਿਸ ਰਿਵਾਲਵਰ ਵਿਚੋਂ ਗੋਲੀ ਚੱਲ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਬਨੂੜ ਦੇ ਨੇੜਲੇ ਪਿੰਡ ਛੜਬੜ ਨਾਲ ਸਬੰਧਤ ਸਨ।

Spread the love