ਮੋਹਾਲੀ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2025-26 ਦੀਆਂ ਲਈਆਂ ਗਈਆਂ 10ਵੀਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਲ ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ ਹੈ। ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਪਹਿਲਾਂ ਸਥਾਨ, ਦੂਜਾ ਸਥਾਨ ਬਨੀ ਮਹੇਸ਼ ਸ਼ਰਮਾ ਜ਼ਿਲ੍ਹਾ ਰੋਪੜ, ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਕੁਲ 272 ਵਿਦਿਆਰਥੀ ਮੈਰਿਟ ਵਿੱਚ ਆਏ ਹਨ।

Spread the love