ਮੋਹਾਲੀ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਅਨੁਪੂਰਕ ਪ੍ਰੀਖਿਆ ਜੁਲਾਈ/ਅਗਸਤ 2026 ਰੀਅਪੀਅਰ/ਕੰਪਾਰਟਮੈਂਟ ਅਤੇ ਵਾਧੂ ਵਿਸ਼ਾ ਲਈ ਪ੍ਰੀਖਿਆ ਫੀਸਾਂ ਅਤੇ ਪ੍ਰੀਖਿਆਵਾਂ ਫਾਰਮ ਜਮ੍ਹਾਂ ਕਰਵਾਉਣ ਸ਼ਡਿਊਲ ਜਾਰੀ ਕੀਤਾ ਗਿਆ ਹੈ।

Spread the love