ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਰਾਹੀਂ ਭਾਜਪਾ ਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਅਕਾਲੀ ਦਲ ਅਤੇ ਭਾਜਪਾ ਦੀ ਭਾਈਵਾਲੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਦੋਵੇਂ ਡੇਰਾ ਸੱਚਾ ਸੌਦਾ ਦਾ ਸਮਰਥਨ ਲੈ ਰਹੇ ਹਨ। ਆਓ ਇਕੱਠੇ ਹੋਵੋ, ਪੰਜਾਬ ਦੇ ਲੋਕ ਇੱਕਜੁੱਟ ਹੋ ਰਹੇ ਹਨ।” ਇਹਨਾਂ ‘ਬੇਇੱਜ਼ਤ’ ਕਾਮਰੇਡਾਂ ਦੇ ਖਿਲਾਫ ਅਤੇ ਇਹਨਾਂ ਨੂੰ ਵੋਟਾਂ ਨਾਲ ਸਬਕ ਸਿਖਾਵਾਂਗੇ। ਬਰਾਤ ਜਿੰਨੀ ਮਰਜੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ ਹੈ।

Spread the love