ਚੰਡੀਗੜ੍ਹ, 28 ਫਰਵਰੀ :

ਪੰਜਾਬ ਵਿਚ ਮੌਸਮ ਬਦਲਣ ਕਰਕੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਸਮਾਂ ਬਦਲਿਆ ਗਿਆ ਹੈ। 2 ਮਾਰਚ ਸੋਮਵਾਰ ਤੋਂ ਹੁਣ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। 1 ਮਾਰਚ ਨੂੰ ਐਤਵਾਰ ਹੋਣ ਕਾਰਨ ਛੁੱਟੀ ਰਹੇਗੀ। ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ। ਉਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਖੁੱਲ੍ਹਣਗੇ। ਹੁਣ ਸਕੂਲ ਸਵੇਰੇ 9 ਵਜੇ ਖੁੱਲ੍ਹਦੇ ਸਨ।

Spread the love