ਚੰਡੀਗੜ੍ਹ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਕਾਰਨ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਗਿਆ ਹੈ ਕਿ, ‘ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 Am ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।‘

Spread the love