ਚੰਡੀਗੜ੍ਹ, 7 ਅਪ੍ਰੈਲ, ਪ੍ਰਾਈਮ ਏਸ਼ੀਆ :

ਪੰਜਾਬ ਵਿੱਚ ਭਲਕੇ 8 ਅਪ੍ਰੈਲ ਬੁੱਧਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਜਨਮ ਦਿਵਸ ਸ੍ਰੀ ਨਾਭਾ ਦਾਸ ਜੀ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਗਜ਼ਟਿਡ ਛੁੱਟੀਆਂ ਵਿੱਚ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Spread the love