ਲਖਨਊ, 15 ਜਨਵਰੀ: ਯੂਪੀ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਪਾ ਨੇਤਾ ਅਖਿਲੇਸ਼ ਯਾਦਵ ਨੇ ਜਾਤੀ ਜਨਗਣਨਾ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਦੇ ਆਉਣ ਦੇ ਨਾਲ ਹੀ ਉਹ ਤਿੰਨ ਮਹੀਨਿਆਂ ਦੇ ਅੰਦਰ ਜਾਤੀ ਜਨਗਣਨਾ ਕਰਨਗੇ।

Spread the love