ਚੰਡੀਗੜ੍ਹ, 22 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਪੰਜਾਬ ਵੱਲੋਂ ਸੂਬੇ ਵਿੱਚ ਵੱਖ 94 ਅਸਾਮੀਆਂ ਕੱਢੀਆਂ ਗਈਆਂ ਹਨ। ਵਿਭਾਗ ਵੱਲੋਂ ਪੋਸ਼ਣ ਅਭਿਆਨ ਅਤੇ ਸਟੇਟ, ਜ਼ਿਲ੍ਹਾ, ਬਲਾਕ ਪ੍ਰਾਜੈਕਟ ਮੈਨੇਜਮੈਂਟ ਯੂਨਿਟਾਂ ਵਿੱਚ ਠੇਕਾਗਤ ਆਧਾਰ ਉਤੇ ਅਸਾਮੀਆਂ ਕੱਢੀਆਂ ਗਈਆਂ ਹਨ। ਸਲਾਹਕਾਰ 1, ਪ੍ਰਾਜੈਕਟ ਐਸੋਸੀਏਟ 1, ਡਿਸਟ੍ਰਿਕਟ ਕੋਆਰਡੀਨੇਟਰ 7 ਅਤੇ ਬਲਾਕ ਕੋਆਰਡੀਨੇਟਰ ਦੀਆਂ 85 ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 8 ਮਈ 2026 ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Spread the love